ਧੰਨੁ ਧੰਨੁ ਗੁਰੂ ਕਾ ਪਿਤਾ ਮਾਤਾ ਲਲ (ਗੁਰੂ ਗ੍ਰੰਥ ਸਾਹਿਬ, ਪੰਨਾ: ੫੯੨) ਜੇ ਸਾਡਾ ਗੁਰੂ ਕੇਵਲ ਅਕਾਲਪੁਰਖ਼ ਅਤੇ ਉਸ ਦਾ ਗਿਆਨ ਹੀ ਹੈ ਤਾਂ ਉਹ ਕਿਹੜੇ ਮਾਤਾ ਪਿਤਾ ਹਨ ਜੋ ਧੰਨ ਹਨ, ਕਿਉਂਕਿ ਅਕਾਲਪੁਰਖ਼ ਦੇ ਤਾਂ ਕੋਈ ਮਾਤਾ ਪਿਤਾ ਹੈ ਹੀ ਨਹੀਂ ਹਨ।
'ਗੁਰੂ' ਪਦ ਨਾਨਕ ਸਰੂਪਾਂ ਨਾਲ ਨਾ ਵਰਤਿਆਂ ਜਾਣਾ ਤੱਤ ਗੁਰਮਤਿ ਪਰਿਵਾਰ 'ਤੇ ਸਪੋਕਮੈਨ ਵੱਲੋਂ ਵੱਡੀ ਖੋਜ ਸਮਝੀ ਜਾ ਰਹੀ ਹੈ। ਇਹ ਵੀਰ ਨਾਨਕ ਸਰੂਪਾਂ ਨਾਲ ਗੁਰੂ ਸ਼ਬਦ ਵਰਤਣ ਨੂੰ ਬ੍ਰਾਹਮਣੀ ਸੋਚ ਸਮਝਦੇ ਹਨ। ਇਹ ਵੀਰ ਅਣਜਾਣੇ ਅੰਦਰ ਗੁਰਬਾਣੀ ਸਿਧਾਂਤ ਨੂੰ ਪੂਰੀ ਤਰਾਂ ਨਾਲ ਨਾ ਸਮਝਣ ਕਰ ਕੇ ਗੁਰਬਾਣੀ ਦੇ ਗਲਤ ਅਰਥ ਕਰ ਰਹੇ ਹਨ। ਜਿਸ ਨਾਲ ਪੰਥ ਅੰਦਰ ਵਿਵਾਦ ਦੁਬਿਧਾ 'ਤੇ ਦੁਚਿੱਤੀ ਬਣੀ ਹੋਈ ਹੈ, ਜੋ ਕਿ ਡੂੰਘੀ ਚਿੰਤਾ ਦਾ ਵਿਸ਼ਾ ਬਣ ਕੇ ਰਿਹ ਗਿਆ ਹੈ। ਹੋਰ ਮੁਦਿਆਂ ਦੇ ਨਾਲ ਨਾਲ ਇਸ ਮੁੱਦੇ 'ਤੇ ਵੀ ਪੰਥ ਦੋਫਾੜ ਹੋ ਰਿਹਾ ਹੈ, ਇਹ ਬਹੁਤ ਹੀ ਚਿੰਤਾਜਨਕ ਹੈ ਜੋ ਪੰਥ ਵਾਸਤੇ ਚੰਗੀ ਗੱਲ ਨਹੀ ਹੈ।